धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1118
पावन अंग 1118 का 1430

ਕੇਦਾਰਾ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਮੇਰੇ ਮਨ ਰਾਮ ਨਾਮ ਨਿਤ ਗਾਵੀਐ ਰੇ ॥

ਅਗਮ ਅਗੋਚਰੁ ਨ ਜਾਈ ਹਰਿ ਲਖਿਆ ਗੁਰੁ ਪੂਰਾ ਮਿਲੈ ਲਖਾਵੀਐ ਰੇ ॥

ਰਹਾਉ ॥

ਜਿਸੁ ਆਪੇ ਕਿਰਪਾ ਕਰੇ ਮੇਰਾ ਸੁਆਮੀ ਤਿਸੁ ਜਨ ਕਉ ਹਰਿ ਲਿਵ ਲਾਵੀਐ ਰੇ ॥

ਸਭੁ ਕੋ ਭਗਤਿ ਕਰੇ ਹਰਿ ਕੇਰੀ ਹਰਿ ਭਾਵੈ ਸੋ ਥਾਇ ਪਾਵੀਐ ਰੇ ॥

੧॥

ਹਰਿ ਹਰਿ ਨਾਮੁ ਅਮੋਲਕੁ ਹਰਿ ਪਹਿ ਹਰਿ ਦੇਵੈ ਤਾ ਨਾਮੁ ਧਿਆਵੀਐ ਰੇ ॥

ਜਿਸ ਨੋ ਨਾਮੁ ਦੇਇ ਮੇਰਾ ਸੁਆਮੀ ਤਿਸੁ ਲੇਖਾ ਸਭੁ ਛਡਾਵੀਐ ਰੇ ॥

੨॥

ਹਰਿ ਨਾਮੁ ਅਰਾਧਹਿ ਸੇ ਧੰਨੁ ਜਨ ਕਹੀਅਹਿ ਤਿਨ ਮਸਤਕਿ ਭਾਗੁ ਧੁਰਿ ਲਿਖਿ ਪਾਵੀਐ ਰੇ ॥

ਤਿਨ ਦੇਖੇ ਮੇਰਾ ਮਨੁ ਬਿਗਸੈ ਜਿਉ ਸੁਤੁ ਮਿਲਿ ਮਾਤ ਗਲਿ ਲਾਵੀਐ ਰੇ ॥

੩॥

ਹਮ ਬਾਰਿਕ ਹਰਿ ਪਿਤਾ ਪ੍ਰਭ ਮੇਰੇ ਮੋ ਕਉ ਦੇਹੁ ਮਤੀ ਜਿਤੁ ਹਰਿ ਪਾਵੀਐ ਰੇ ॥

ਜਿਉ ਬਛੁਰਾ ਦੇਖਿ ਗਊ ਸੁਖੁ ਮਾਨੈ ਤਿਉ ਨਾਨਕ ਹਰਿ ਗਲਿ ਲਾਵੀਐ ਰੇ ॥

੪॥

੧॥

ਕੇਦਾਰਾ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਮੇਰੇ ਮਨ ਹਰਿ ਹਰਿ ਗੁਨ ਕਹੁ ਰੇ ॥

ਸਤਿਗੁਰੂ ਕੇ ਚਰਨ ਧੋਇ ਧੋਇ ਪੂਜਹੁ ਇਨ ਬਿਧਿ ਮੇਰਾ ਹਰਿ ਪ੍ਰਭੁ ਲਹੁ ਰੇ ॥

ਰਹਾਉ ॥

ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਬਿਖੈ ਰਸ ਇਨ ਸੰਗਤਿ ਤੇ ਤੂ ਰਹੁ ਰੇ ॥

ਮਿਲਿ ਸਤਸੰਗਤਿ ਕੀਜੈ ਹਰਿ ਗੋਸਟਿ ਸਾਧੂ ਸਿਉ ਗੋਸਟਿ ਹਰਿ ਪ੍ਰੇਮ ਰਸਾਇਣੁ ਰਾਮ ਨਾਮੁ ਰਸਾਇਣੁ ਹਰਿ ਰਾਮ ਨਾਮ ਰਾਮ ਰਮਹੁ ਰੇ ॥

੧॥

SikhiAt.Net
1118 ×