धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1322
पावन अंग 1322 का 1430

ਕਲਿਆਨ ਮਹਲਾ ੫ ॥

ਮੇਰੇ ਲਾਲਨ ਕੀ ਸੋਭਾ ॥

ਸਦ ਨਵਤਨ ਮਨ ਰੰਗੀ ਸੋਭਾ ॥

੧॥

ਰਹਾਉ ॥

ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਭਗਤਿ ਦਾਨੁ ਜਸੁ ਮੰਗੀ ॥

੧॥

ਜੋਗ ਗਿਆਨ ਧਿਆਨ ਸੇਖਨਾਗੈ ਸਗਲ ਜਪਹਿ ਤਰੰਗੀ ॥

ਕਹੁ ਨਾਨਕ ਸੰਤਨ ਬਲਿਹਾਰੈ ਜੋ ਪ੍ਰਭ ਕੇ ਸਦ ਸੰਗੀ ॥

੨॥

੩॥

ਕਲਿਆਨ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਤੇਰੈ ਮਾਨਿ ਹਰਿ ਹਰਿ ਮਾਨਿ ॥

ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ ॥

੧॥

ਰਹਾਉ ॥

ਇਤ ਉਤ ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ ॥

੧॥

ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ ॥

ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ ॥

੨॥

੧॥

੪॥

ਕਲਿਆਨ ਮਹਲਾ ੫ ॥

ਗੁਨ ਨਾਦ ਧੁਨਿ ਅਨੰਦ ਬੇਦ ॥

ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥

੧॥

ਰਹਾਉ ॥

ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥

੧॥

ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥

ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥

੨॥

੨॥

੫॥

ਕਲਿਆਨੁ ਮਹਲਾ ੫ ॥

ਕਉਨੁ ਬਿਧਿ ਤਾ ਕੀ ਕਹਾ ਕਰਉ ॥

ਧਰਤ ਧਿਆਨੁ ਗਿਆਨੁ ਸਸਤ੍ਰਗਿਆ ਅਜਰ ਪਦੁ ਕੈਸੇ ਜਰਉ ॥

੧॥

ਰਹਾਉ ॥

ਬਿਸਨ ਮਹੇਸ ਸਿਧ ਮੁਨਿ ਇੰਦ੍ਰਾ ਕੈ ਦਰਿ ਸਰਨਿ ਪਰਉ ॥

੧॥

ਕਾਹੂ ਪਹਿ ਰਾਜੁ ਕਾਹੂ ਪਹਿ ਸੁਰਗਾ ਕੋਟਿ ਮਧੇ ਮੁਕਤਿ ਕਹਉ ॥

ਕਹੁ ਨਾਨਕ ਨਾਮ ਰਸੁ ਪਾਈਐ ਸਾਧੂ ਚਰਨ ਗਹਉ ॥

੨॥

੩॥

੬॥

ਕਲਿਆਨ ਮਹਲਾ ੫ ॥

ਪ੍ਰਾਨਪਤਿ ਦਇਆਲ ਪੁਰਖ ਪ੍ਰਭ ਸਖੇ ॥

ਗਰਭ ਜੋਨਿ ਕਲਿ ਕਾਲ ਜਾਲ ਦੁਖ ਬਿਨਾਸਨੁ ਹਰਿ ਰਖੇ ॥

੧॥

ਰਹਾਉ ॥

ਨਾਮ ਧਾਰੀ ਸਰਨਿ ਤੇਰੀ ॥

ਪ੍ਰਭ ਦਇਆਲ ਟੇਕ ਮੇਰੀ ॥

੧॥

ਅਨਾਥ ਦੀਨ ਆਸਵੰਤ ॥

ਨਾਮੁ ਸੁਆਮੀ ਮਨਹਿ ਮੰਤ ॥

੨॥

ਤੁਝ ਬਿਨਾ ਪ੍ਰਭ ਕਿਛੂ ਨ ਜਾਨੂ ॥

ਸਰਬ ਜੁਗ ਮਹਿ ਤੁਮ ਪਛਾਨੂ ॥

੩॥

ਹਰਿ ਮਨਿ ਬਸੇ ਨਿਸਿ ਬਾਸਰੋ ॥

ਗੋਬਿੰਦ ਨਾਨਕ ਆਸਰੋ ॥

੪॥

੪॥

੭॥

ਕਲਿਆਨ ਮਹਲਾ ੫ ॥

ਮਨਿ ਤਨਿ ਜਾਪੀਐ ਭਗਵਾਨ ॥

ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੂਖ ਕਲਿਆਨ ॥

੧॥

ਰਹਾਉ ॥

ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ ॥

ਮਿਲਿ ਸਾਧਸੰਗਤਿ ਪ੍ਰਭੂ ਸਿਮਰੇ ਨਾਠਿਆ ਦੁਖ ਕਾਲ ॥

੧॥

ਕਰਿ ਕਿਰਪਾ ਪ੍ਰਭ ਮੇਰਿਆ ਕਰਉ ਦਿਨੁ ਰੈਨਿ ਸੇਵ ॥

SikhiAt.Net
1322 ×