धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1327
पावन अंग 1327 का 1430

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥

ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥

ਨਾਉ ਤੇਰਾ ਗਹਣਾ ਮਤਿ ਮਕਸੂਦੁ ॥

ਨਾਇ ਤੇਰੈ ਨਾਉ ਮੰਨੇ ਸਭ ਕੋਇ ॥

ਵਿਣੁ ਨਾਵੈ ਪਤਿ ਕਬਹੁ ਨ ਹੋਇ ॥

੧॥

ਅਵਰ ਸਿਆਣਪ ਸਗਲੀ ਪਾਜੁ ॥

ਜੈ ਬਖਸੇ ਤੈ ਪੂਰਾ ਕਾਜੁ ॥

੧॥

ਰਹਾਉ ॥

ਨਾਉ ਤੇਰਾ ਤਾਣੁ ਨਾਉ ਦੀਬਾਣੁ ॥

ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥

ਨਾਇ ਤੇਰੈ ਮਾਣੁ ਮਹਤ ਪਰਵਾਣੁ ॥

ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥

੨॥

ਨਾਇ ਤੇਰੈ ਸਹਜੁ ਨਾਇ ਸਾਲਾਹ ॥

ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ ॥

ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥

ਬਿਨੁ ਨਾਵੈ ਬਾਧੀ ਜਮ ਪੁਰਿ ਜਾਇ ॥

੩॥

ਨਾਰੀ ਬੇਰੀ ਘਰ ਦਰ ਦੇਸ ॥

ਮਨ ਕੀਆ ਖੁਸੀਆ ਕੀਚਹਿ ਵੇਸ ॥

ਜਾਂ ਸਦੇ ਤਾਂ ਢਿਲ ਨ ਪਾਇ ॥

ਨਾਨਕ ਕੂੜੁ ਕੂੜੋ ਹੋਇ ਜਾਇ ॥

੪॥

੧॥

ਪ੍ਰਭਾਤੀ ਮਹਲਾ ੧ ॥

ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥

ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥

੧॥

ਇਹੁ ਸੰਸਾਰੁ ਸਗਲ ਬਿਕਾਰੁ ॥

ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥

੧॥

ਰਹਾਉ ॥

ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥

ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥

੨॥

SikhiAt.Net
1327 ×