धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1337
पावन अंग 1337 का 1430

ਪ੍ਰਭਾਤੀ ਮਹਲਾ ੪ ॥

ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥

ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ ॥

੧॥

ਜਪਿ ਮਨ ਰਾਮ ਨਾਮੁ ਅਰਧਾਂਭਾ ॥

ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥

੧॥

ਰਹਾਉ ॥

ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥

ਲੋਹ ਮਨੂਰ ਕੰਚਨੁ ਮਿਲਿ ਸੰਗਤਿ ਹਰਿ ਉਰ ਧਾਰਿਓ ਗੁਰਿ ਹਰਿਭਾ ॥

੨॥

ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤ ਮੋਹਿ ਲੁਭਿਭਾ ॥

ਤਿਨ ਪਗ ਸੰਤ ਨ ਸੇਵੇ ਕਬਹੂ ਤੇ ਮਨਮੁਖ ਭੂੰਭਰ ਭਰਭਾ ॥

੩॥

ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ ਹਾਰਿ ਤੁਮ ਸਰਨਭਾ ॥

ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥

੪॥

੬॥

ਛਕਾ ੧ ॥

ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪ ੴ ਸਤਿਗੁਰ ਪ੍ਰਸਾਦਿ ॥

ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥

ਹਰਿ ਦਰਗਹ ਪਾਵਹਿ ਮਾਨ ॥

ਜਿਨਿ ਜਪਿਆ ਤੇ ਪਾਰਿ ਪਰਾਨ ॥

੧॥

ਰਹਾਉ ॥

ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥

ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥

ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥

੧॥

ਜਪਿ ਮਨ ਪਰਮੇਸੁਰੁ ਪਰਧਾਨੁ ॥

ਖਿਨ ਖੋਵੈ ਪਾਪ ਕੋਟਾਨ ॥

ਮਿਲੁ ਨਾਨਕ ਹਰਿ ਭਗਵਾਨ ॥

੨॥

੧॥

੭॥

ਪ੍ਰਭਾਤੀ ਮਹਲਾ ੫ ਬਿਭਾਸ ੴ ਸਤਿਗੁਰ ਪ੍ਰਸਾਦਿ ॥

ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥

ਪੰਚ ਤਤ ਰਚਿ ਜੋਤਿ ਨਿਵਾਜਿਆ ॥

ਸਿਹਜਾ ਧਰਤਿ ਬਰਤਨ ਕਉ ਪਾਨੀ ॥

ਨਿਮਖ ਨ ਵਿਸਾਰਹੁ ਸੇਵਹੁ ਸਾਰਿਗਪਾਨੀ ॥

੧॥

ਮਨ ਸਤਿਗੁਰੁ ਸੇਵਿ ਹੋਇ ਪਰਮ ਗਤੇ ॥

ਹਰਖ ਸੋਗ ਤੇ ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥

੧॥

ਰਹਾਉ ॥

ਕਾਪੜ ਭੋਗ ਰਸ ਅਨਿਕ ਭੁੰਚਾਏ ॥

ਮਾਤ ਪਿਤਾ ਕੁਟੰਬ ਸਗਲ ਬਨਾਏ ॥

ਰਿਜਕੁ ਸਮਾਹੇ ਜਲਿ ਥਲਿ ਮੀਤ ॥

ਸੋ ਹਰਿ ਸੇਵਹੁ ਨੀਤਾ ਨੀਤ ॥

੨॥

ਤਹਾ ਸਖਾਈ ਜਹ ਕੋਇ ਨ ਹੋਵੈ ॥

ਕੋਟਿ ਅਪ੍ਰਾਧ ਇਕ ਖਿਨ ਮਹਿ ਧੋਵੈ ॥

ਦਾਤਿ ਕਰੈ ਨਹੀ ਪਛੋੁਤਾਵੈ ॥

ਏਕਾ ਬਖਸ ਫਿਰਿ ਬਹੁਰਿ ਨ ਬੁਲਾਵੈ ॥

੩॥

SikhiAt.Net
1337 ×