धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1355
पावन अंग 1355 का 1430

ਰਾਜੰ ਤ ਮਾਨੰ ਅਭਿਮਾਨੰ ਤ ਹੀਨੰ ॥

ਪ੍ਰਵਿਰਤਿ ਮਾਰਗੰ ਵਰਤੰਤਿ ਬਿਨਾਸਨੰ ॥

ਗੋਬਿੰਦ ਭਜਨ ਸਾਧ ਸੰਗੇਣ ਅਸਥਿਰੰ ਨਾਨਕ ਭਗਵੰਤ ਭਜਨਾਸਨੰ ॥

੧੨॥

ਕਿਰਪੰਤ ਹਰੀਅੰ ਮਤਿ ਤਤੁ ਗਿਆਨੰ ॥

ਬਿਗਸੀਧ੍ਯਿ ਬੁਧਾ ਕੁਸਲ ਥਾਨੰ ॥

ਬਸ੍ਯਿੰਤ ਰਿਖਿਅੰ ਤਿਆਗਿ ਮਾਨੰ ॥

ਸੀਤਲੰਤ ਰਿਦਯੰ ਦ੍ਰਿੜੁ ਸੰਤ ਗਿਆਨੰ ॥

ਰਹੰਤ ਜਨਮੰ ਹਰਿ ਦਰਸ ਲੀਣਾ ॥

ਬਾਜੰਤ ਨਾਨਕ ਸਬਦ ਬੀਣਾਂ ॥

੧੩॥

ਕਹੰਤ ਬੇਦਾ ਗੁਣੰਤ ਗੁਨੀਆ ਸੁਣੰਤ ਬਾਲਾ ਬਹੁ ਬਿਧਿ ਪ੍ਰਕਾਰਾ ॥

ਦ੍ਰਿੜੰਤ ਸੁਬਿਦਿਆ ਹਰਿ ਹਰਿ ਕ੍ਰਿਪਾਲਾ ॥

ਨਾਮ ਦਾਨੁ ਜਾਚੰਤ ਨਾਨਕ ਦੈਨਹਾਰ ਗੁਰ ਗੋਪਾਲਾ ॥

੧੪॥

ਨਹ ਚਿੰਤਾ ਮਾਤ ਪਿਤ ਭ੍ਰਾਤਹ ਨਹ ਚਿੰਤਾ ਕਛੁ ਲੋਕ ਕਹ ॥

ਨਹ ਚਿੰਤਾ ਬਨਿਤਾ ਸੁਤ ਮੀਤਹ ਪ੍ਰਵਿਰਤਿ ਮਾਇਆ ਸਨਬੰਧਨਹ ॥

ਦਇਆਲ ਏਕ ਭਗਵਾਨ ਪੁਰਖਹ ਨਾਨਕ ਸਰਬ ਜੀਅ ਪ੍ਰਤਿਪਾਲਕਹ ॥

੧੫॥

ਅਨਿਤ੍ਯ ਵਿਤੰ ਅਨਿਤ੍ਯ ਚਿਤੰ ਅਨਿਤ੍ਯ ਆਸਾ ਬਹੁ ਬਿਧਿ ਪ੍ਰਕਾਰੰ ॥

ਅਨਿਤ੍ਯ ਹੇਤੰ ਅਹੰ ਬੰਧੰ ਭਰਮ ਮਾਇਆ ਮਲਨੰ ਬਿਕਾਰੰ ॥

ਫਿਰੰਤ ਜੋਨਿ ਅਨੇਕ ਜਠਰਾਗਨਿ ਨਹ ਸਿਮਰੰਤ ਮਲੀਣ ਬੁਧ੍ਯੰ ॥

ਹੇ ਗੋਬਿੰਦ ਕਰਤ ਮਇਆ ਨਾਨਕ ਪਤਿਤ ਉਧਾਰਣ ਸਾਧ ਸੰਗਮਹ ॥

੧੬॥

ਗਿਰੰਤ ਗਿਰਿ ਪਤਿਤ ਪਾਤਾਲੰ ਜਲੰਤ ਦੇਦੀਪ੍ਯ ਬੈਸ੍ਵਾਂਤਰਹ ॥

ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਹ ਚਿੰਤਾ ਜਨਮੰ ਤ ਮਰਣਹ ॥

ਅਨਿਕ ਸਾਧਨੰ ਨ ਸਿਧ੍ਯਤੇ ਨਾਨਕ ਅਸਥੰਭੰ ਅਸਥੰਭੰ ਅਸਥੰਭੰ ਸਬਦ ਸਾਧ ਸ੍ਵਜਨਹ ॥

੧੭॥

ਘੋਰ ਦੁਖ੍ਯੰ ਅਨਿਕ ਹਤ੍ਯੰ ਜਨਮ ਦਾਰਿਦ੍ਰੰ ਮਹਾ ਬਿਖ੍ਯਾਦੰ ॥

ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥

੧੮॥

ਅੰਧਕਾਰ ਸਿਮਰਤ ਪ੍ਰਕਾਸੰ ਗੁਣ ਰਮੰਤ ਅਘ ਖੰਡਨਹ ॥

ਰਿਦ ਬਸੰਤਿ ਭੈ ਭੀਤ ਦੂਤਹ ਕਰਮ ਕਰਤ ਮਹਾ ਨਿਰਮਲਹ ॥

ਜਨਮ ਮਰਣ ਰਹੰਤ ਸ੍ਰੋਤਾ ਸੁਖ ਸਮੂਹ ਅਮੋਘ ਦਰਸਨਹ ॥

ਸਰਣਿ ਜੋਗੰ ਸੰਤ ਪ੍ਰਿਅ ਨਾਨਕ ਸੋ ਭਗਵਾਨ ਖੇਮੰ ਕਰੋਤਿ ॥

੧੯॥

ਪਾਛੰ ਕਰੋਤਿ ਅਗ੍ਰਣੀਵਹ ਨਿਰਾਸੰ ਆਸ ਪੂਰਨਹ ॥

ਨਿਰਧਨ ਭਯੰ ਧਨਵੰਤਹ ਰੋਗੀਅੰ ਰੋਗ ਖੰਡਨਹ ॥

ਭਗਤ੍ਯੰ ਭਗਤਿ ਦਾਨੰ ਰਾਮ ਨਾਮ ਗੁਣ ਕੀਰਤਨਹ ॥

ਪਾਰਬ੍ਰਹਮ ਪੁਰਖ ਦਾਤਾਰਹ ਨਾਨਕ ਗੁਰ ਸੇਵਾ ਕਿੰ ਨ ਲਭ੍ਯਤੇ ॥

੨੦॥

ਅਧਰੰ ਧਰੰ ਧਾਰਣਹ ਨਿਰਧਨੰ ਧਨ ਨਾਮ ਨਰਹਰਹ ॥

ਅਨਾਥ ਨਾਥ ਗੋਬਿੰਦਹ ਬਲਹੀਣ ਬਲ ਕੇਸਵਹ ॥

ਸਰਬ ਭੂਤ ਦਯਾਲ ਅਚੁਤ ਦੀਨ ਬਾਂਧਵ ਦਾਮੋਦਰਹ ॥

ਸਰਬਗ੍ਯ ਪੂਰਨ ਪੁਰਖ ਭਗਵਾਨਹ ਭਗਤਿ ਵਛਲ ਕਰੁਣਾ ਮਯਹ ॥

SikhiAt.Net
1355 ×