धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
194
पावन अंग 194 का 1430

ਗਉੜੀ ਮਹਲਾ ੫ ॥

ਕਰੈ ਦੁਹਕਰਮ ਦਿਖਾਵੈ ਹੋਰੁ ॥

ਰਾਮ ਕੀ ਦਰਗਹ ਬਾਧਾ ਚੋਰੁ ॥

੧॥

ਰਾਮੁ ਰਮੈ ਸੋਈ ਰਾਮਾਣਾ ॥

ਜਲਿ ਥਲਿ ਮਹੀਅਲਿ ਏਕੁ ਸਮਾਣਾ ॥

੧॥

ਰਹਾਉ ॥

ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥

ਜਮ ਪੁਰਿ ਬਾਧਾ ਚੋਟਾ ਖਾਵੈ ॥

੨॥

ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥

ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥

੩॥

ਅੰਤਰਿ ਸਾਚਿ ਨਾਮਿ ਰਸਿ ਰਾਤਾ ॥

ਨਾਨਕ ਤਿਸੁ ਕਿਰਪਾਲੁ ਬਿਧਾਤਾ ॥

੪॥

੭੧॥

੧੪੦॥

ਗਉੜੀ ਮਹਲਾ ੫ ॥

ਰਾਮ ਰੰਗੁ ਕਦੇ ਉਤਰਿ ਨ ਜਾਇ ॥

ਗੁਰੁ ਪੂਰਾ ਜਿਸੁ ਦੇਇ ਬੁਝਾਇ ॥

੧॥

ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥

ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥

੧॥

ਰਹਾਉ ॥

ਸੰਤਹ ਸੰਗਿ ਬੈਸਿ ਗੁਨ ਗਾਇ ॥

ਤਾ ਕਾ ਰੰਗੁ ਨ ਉਤਰੈ ਜਾਇ ॥

੨॥

ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥

ਆਨ ਰੰਗ ਫੀਕੇ ਸਭ ਮਾਇਆ ॥

੩॥

ਗੁਰਿ ਰੰਗੇ ਸੇ ਭਏ ਨਿਹਾਲ ॥

ਕਹੁ ਨਾਨਕ ਗੁਰ ਭਏ ਹੈ ਦਇਆਲ ॥

੪॥

੭੨॥

੧੪੧॥

ਗਉੜੀ ਮਹਲਾ ੫ ॥

ਸਿਮਰਤ ਸੁਆਮੀ ਕਿਲਵਿਖ ਨਾਸੇ ॥

ਸੂਖ ਸਹਜ ਆਨੰਦ ਨਿਵਾਸੇ ॥

੧॥

ਰਾਮ ਜਨਾ ਕਉ ਰਾਮ ਭਰੋਸਾ ॥

ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥

੧॥

ਰਹਾਉ ॥

ਸਾਧਸੰਗਿ ਕਛੁ ਭਉ ਨ ਭਰਾਤੀ ॥

ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥

੨॥

ਕਰਿ ਕਿਰਪਾ ਪ੍ਰਭ ਬੰਧਨ ਛੋਟ ॥

ਚਰਣ ਕਮਲ ਕੀ ਦੀਨੀ ਓਟ ॥

੩॥

ਕਹੁ ਨਾਨਕ ਮਨਿ ਭਈ ਪਰਤੀਤਿ ॥

ਨਿਰਮਲ ਜਸੁ ਪੀਵਹਿ ਜਨ ਨੀਤਿ ॥

੪॥

੭੩॥

੧੪੨॥

ਗਉੜੀ ਮਹਲਾ ੫ ॥

ਹਰਿ ਚਰਣੀ ਜਾ ਕਾ ਮਨੁ ਲਾਗਾ ॥

ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥

੧॥

ਹਰਿ ਧਨ ਕੋ ਵਾਪਾਰੀ ਪੂਰਾ ॥

ਜਿਸਹਿ ਨਿਵਾਜੇ ਸੋ ਜਨੁ ਸੂਰਾ ॥

੧॥

ਰਹਾਉ ॥

ਜਾ ਕਉ ਭਏ ਕ੍ਰਿਪਾਲ ਗੁਸਾਈ ॥

ਸੇ ਜਨ ਲਾਗੇ ਗੁਰ ਕੀ ਪਾਈ ॥

੨॥

ਸੂਖ ਸਹਜ ਸਾਂਤਿ ਆਨੰਦਾ ॥

ਜਪਿ ਜਪਿ ਜੀਵੇ ਪਰਮਾਨੰਦਾ ॥

੩॥

ਨਾਮ ਰਾਸਿ ਸਾਧ ਸੰਗਿ ਖਾਟੀ ॥

ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥

੪॥

੭੪॥

੧੪੩॥

ਗਉੜੀ ਮਹਲਾ ੫ ॥

ਹਰਿ ਸਿਮਰਤ ਸਭਿ ਮਿਟਹਿ ਕਲੇਸ ॥

ਚਰਣ ਕਮਲ ਮਨ ਮਹਿ ਪਰਵੇਸ ॥

੧॥

ਉਚਰਹੁ ਰਾਮ ਨਾਮੁ ਲਖ ਬਾਰੀ ॥

ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥

੧॥

ਰਹਾਉ ॥

ਸੂਖ ਸਹਜ ਰਸ ਮਹਾ ਅਨੰਦਾ ॥

ਜਪਿ ਜਪਿ ਜੀਵੇ ਪਰਮਾਨੰਦਾ ॥

੨॥

ਕਾਮ ਕ੍ਰੋਧ ਲੋਭ ਮਦ ਖੋਏ ॥

ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥

੩॥

ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥

ਨਾਨਕ ਦੀਜੈ ਸਾਧ ਰਵਾਲਾ ॥

੪॥

੭੫॥

੧੪੪॥

SikhiAt.Net
194 ×