धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
25
पावन अंग 25 का 1430

ਜੇਹੀ ਸੁਰਤਿ ਤੇਹਾ ਤਿਨ ਰਾਹੁ ॥

ਲੇਖਾ ਇਕੋ ਆਵਹੁ ਜਾਹੁ ॥

੧॥

ਕਾਹੇ ਜੀਅ ਕਰਹਿ ਚਤੁਰਾਈ ॥

ਲੇਵੈ ਦੇਵੈ ਢਿਲ ਨ ਪਾਈ ॥

੧॥

ਰਹਾਉ ॥

ਤੇਰੇ ਜੀਅ ਜੀਆ ਕਾ ਤੋਹਿ ॥

ਕਿਤ ਕਉ ਸਾਹਿਬ ਆਵਹਿ ਰੋਹਿ ॥

ਜੇ ਤੂ ਸਾਹਿਬ ਆਵਹਿ ਰੋਹਿ ॥

ਤੂ ਓਨਾ ਕਾ ਤੇਰੇ ਓਹਿ ॥

੨॥

ਅਸੀ ਬੋਲਵਿਗਾੜ ਵਿਗਾੜਹ ਬੋਲ ॥

ਤੂ ਨਦਰੀ ਅੰਦਰਿ ਤੋਲਹਿ ਤੋਲ ॥

ਜਹ ਕਰਣੀ ਤਹ ਪੂਰੀ ਮਤਿ ॥

ਕਰਣੀ ਬਾਝਹੁ ਘਟੇ ਘਟਿ ॥

੩॥

ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥

ਆਪੁ ਪਛਾਣੈ ਬੂਝੈ ਸੋਇ ॥

ਗੁਰ ਪਰਸਾਦਿ ਕਰੇ ਬੀਚਾਰੁ ॥

ਸੋ ਗਿਆਨੀ ਦਰਗਹ ਪਰਵਾਣੁ ॥

੪॥

੩੦॥

ਸਿਰੀਰਾਗੁ ਮਹਲਾ ੧ ਘਰੁ ੪ ॥

ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥

ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥

੧॥

ਨ ਜਾਣਾ ਮੇਉ ਨ ਜਾਣਾ ਜਾਲੀ ॥

ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥

੧॥

ਰਹਾਉ ॥

ਤੂ ਭਰਪੂਰਿ ਜਾਨਿਆ ਮੈ ਦੂਰਿ ॥

ਜੋ ਕਛੁ ਕਰੀ ਸੁ ਤੇਰੈ ਹਦੂਰਿ ॥

ਤੂ ਦੇਖਹਿ ਹਉ ਮੁਕਰਿ ਪਾਉ ॥

ਤੇਰੈ ਕੰਮਿ ਨ ਤੇਰੈ ਨਾਇ ॥

੨॥

ਜੇਤਾ ਦੇਹਿ ਤੇਤਾ ਹਉ ਖਾਉ ॥

ਬਿਆ ਦਰੁ ਨਾਹੀ ਕੈ ਦਰਿ ਜਾਉ ॥

ਨਾਨਕੁ ਏਕ ਕਹੈ ਅਰਦਾਸਿ ॥

ਜੀਉ ਪਿੰਡੁ ਸਭੁ ਤੇਰੈ ਪਾਸਿ ॥

੩॥

ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋੁ ॥

ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੋੁ ॥

ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋੁ ॥

੪॥

੩੧॥

ਸਿਰੀਰਾਗੁ ਮਹਲਾ ੧ ਘਰੁ ੪ ॥

ਕੀਤਾ ਕਹਾ ਕਰੇ ਮਨਿ ਮਾਨੁ ॥

ਦੇਵਣਹਾਰੇ ਕੈ ਹਥਿ ਦਾਨੁ ॥

ਭਾਵੈ ਦੇਇ ਨ ਦੇਈ ਸੋਇ ॥

ਕੀਤੇ ਕੈ ਕਹਿਐ ਕਿਆ ਹੋਇ ॥

੧॥

ਆਪੇ ਸਚੁ ਭਾਵੈ ਤਿਸੁ ਸਚੁ ॥

ਅੰਧਾ ਕਚਾ ਕਚੁ ਨਿਕਚੁ ॥

੧॥

ਰਹਾਉ ॥

ਜਾ ਕੇ ਰੁਖ ਬਿਰਖ ਆਰਾਉ ॥

ਜੇਹੀ ਧਾਤੁ ਤੇਹਾ ਤਿਨ ਨਾਉ ॥

ਫੁਲੁ ਭਾਉ ਫਲੁ ਲਿਖਿਆ ਪਾਇ ॥

ਆਪਿ ਬੀਜਿ ਆਪੇ ਹੀ ਖਾਇ ॥

੨॥

ਕਚੀ ਕੰਧ ਕਚਾ ਵਿਚਿ ਰਾਜੁ ॥

ਮਤਿ ਅਲੂਣੀ ਫਿਕਾ ਸਾਦੁ ॥

ਨਾਨਕ ਆਣੇ ਆਵੈ ਰਾਸਿ ॥

ਵਿਣੁ ਨਾਵੈ ਨਾਹੀ ਸਾਬਾਸਿ ॥

੩॥

੩੨॥

ਸਿਰੀਰਾਗੁ ਮਹਲਾ ੧ ਘਰੁ ੫ ॥

ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥

ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥

੧॥

ਬਿਨੁ ਤੇਲ ਦੀਵਾ ਕਿਉ ਜਲੈ ॥

੧॥

ਰਹਾਉ ॥

ਪੋਥੀ ਪੁਰਾਣ ਕਮਾਈਐ ॥

ਭਉ ਵਟੀ ਇਤੁ ਤਨਿ ਪਾਈਐ ॥

ਸਚੁ ਬੂਝਣੁ ਆਣਿ ਜਲਾਈਐ ॥

੨॥

ਇਹੁ ਤੇਲੁ ਦੀਵਾ ਇਉ ਜਲੈ ॥

ਕਰਿ ਚਾਨਣੁ ਸਾਹਿਬ ਤਉ ਮਿਲੈ ॥

੧॥

ਰਹਾਉ ॥

ਇਤੁ ਤਨਿ ਲਾਗੈ ਬਾਣੀਆ ॥

ਸੁਖੁ ਹੋਵੈ ਸੇਵ ਕਮਾਣੀਆ ॥

SikhiAt.Net
25 ×