धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
407
पावन अंग 407 का 1430

ਕਿਛੁ ਕਿਛੁ ਨ ਚਾਹੀ ॥

੨॥

ਚਰਨਨ ਸਰਨਨ ਸੰਤਨ ਬੰਦਨ ॥

ਸੁਖੋ ਸੁਖੁ ਪਾਹੀ ॥

ਨਾਨਕ ਤਪਤਿ ਹਰੀ ॥

ਮਿਲੇ ਪ੍ਰੇਮ ਪਿਰੀ ॥

੩॥

੩॥

੧੪੩॥

ਆਸਾ ਮਹਲਾ ੫ ॥

ਗੁਰਹਿ ਦਿਖਾਇਓ ਲੋਇਨਾ ॥

੧॥

ਰਹਾਉ ॥

ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ ਮੋਹਿਨਾ ॥

੧॥

ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ ਸੋਹਿਨਾ ॥

੨॥

ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥

੩॥

੪॥

੧੪੪॥

ਆਸਾ ਮਹਲਾ ੫ ॥

ਹਰਿ ਹਰਿ ਨਾਮੁ ਅਮੋਲਾ ॥

ਓਹੁ ਸਹਜਿ ਸੁਹੇਲਾ ॥

੧॥

ਰਹਾਉ ॥

ਸੰਗਿ ਸਹਾਈ ਛੋਡਿ ਨ ਜਾਈ ਓਹੁ ਅਗਹ ਅਤੋਲਾ ॥

੧॥

ਪ੍ਰੀਤਮੁ ਭਾਈ ਬਾਪੁ ਮੋਰੋ ਮਾਈ ਭਗਤਨ ਕਾ ਓਲ੍ਹਾ ॥

੨॥

ਅਲਖੁ ਲਖਾਇਆ ਗੁਰ ਤੇ ਪਾਇਆ ਨਾਨਕ ਇਹੁ ਹਰਿ ਕਾ ਚੋਲ੍ਹਾ ॥

੩॥

੫॥

੧੪੫॥

ਆਸਾ ਮਹਲਾ ੫ ॥

ਆਪੁਨੀ ਭਗਤਿ ਨਿਬਾਹਿ ॥

ਠਾਕੁਰ ਆਇਓ ਆਹਿ ॥

੧॥

ਰਹਾਉ ॥

ਨਾਮੁ ਪਦਾਰਥੁ ਹੋਇ ਸਕਾਰਥੁ ਹਿਰਦੈ ਚਰਨ ਬਸਾਹਿ ॥

੧॥

ਏਹ ਮੁਕਤਾ ਏਹ ਜੁਗਤਾ ਰਾਖਹੁ ਸੰਤ ਸੰਗਾਹਿ ॥

੨॥

ਨਾਮੁ ਧਿਆਵਉ ਸਹਜਿ ਸਮਾਵਉ ਨਾਨਕ ਹਰਿ ਗੁਨ ਗਾਹਿ ॥

੩॥

੬॥

੧੪੬॥

ਆਸਾ ਮਹਲਾ ੫ ॥

ਠਾਕੁਰ ਚਰਣ ਸੁਹਾਵੇ ॥

ਹਰਿ ਸੰਤਨ ਪਾਵੇ ॥

੧॥

ਰਹਾਉ ॥

ਆਪੁ ਗਵਾਇਆ ਸੇਵ ਕਮਾਇਆ ਗੁਨ ਰਸਿ ਰਸਿ ਗਾਵੇ ॥

੧॥

ਏਕਹਿ ਆਸਾ ਦਰਸ ਪਿਆਸਾ ਆਨ ਨ ਭਾਵੇ ॥

੨॥

ਦਇਆ ਤੁਹਾਰੀ ਕਿਆ ਜੰਤ ਵਿਚਾਰੀ ਨਾਨਕ ਬਲਿ ਬਲਿ ਜਾਵੇ ॥

੩॥

੭॥

੧੪੭॥

ਆਸਾ ਮਹਲਾ ੫ ॥

ਏਕੁ ਸਿਮਰਿ ਮਨ ਮਾਹੀ ॥

੧॥

ਰਹਾਉ ॥

ਨਾਮੁ ਧਿਆਵਹੁ ਰਿਦੈ ਬਸਾਵਹੁ ਤਿਸੁ ਬਿਨੁ ਕੋ ਨਾਹੀ ॥

੧॥

ਪ੍ਰਭ ਸਰਨੀ ਆਈਐ ਸਰਬ ਫਲ ਪਾਈਐ ਸਗਲੇ ਦੁਖ ਜਾਹੀ ॥

੨॥

ਜੀਅਨ ਕੋ ਦਾਤਾ ਪੁਰਖੁ ਬਿਧਾਤਾ ਨਾਨਕ ਘਟਿ ਘਟਿ ਆਹੀ ॥

੩॥

੮॥

੧੪੮॥

ਆਸਾ ਮਹਲਾ ੫ ॥

ਹਰਿ ਬਿਸਰਤ ਸੋ ਮੂਆ ॥

੧॥

ਰਹਾਉ ॥

ਨਾਮੁ ਧਿਆਵੈ ਸਰਬ ਫਲ ਪਾਵੈ ਸੋ ਜਨੁ ਸੁਖੀਆ ਹੂਆ ॥

੧॥

ਰਾਜੁ ਕਹਾਵੈ ਹਉ ਕਰਮ ਕਮਾਵੈ ਬਾਧਿਓ ਨਲਿਨੀ ਭ੍ਰਮਿ ਸੂਆ ॥

੨॥

ਕਹੁ ਨਾਨਕ ਜਿਸੁ ਸਤਿਗੁਰੁ ਭੇਟਿਆ ਸੋ ਜਨੁ ਨਿਹਚਲੁ ਥੀਆ ॥

੩॥

੯॥

੧੪੯॥

ਆਸਾ ਮਹਲਾ ੫ ਘਰੁ ੧੪ ੴ ਸਤਿਗੁਰ ਪ੍ਰਸਾਦਿ ॥

ਓਹੁ ਨੇਹੁ ਨਵੇਲਾ ॥

ਅਪੁਨੇ ਪ੍ਰੀਤਮ ਸਿਉ ਲਾਗਿ ਰਹੈ ॥

੧॥

ਰਹਾਉ ॥

ਜੋ ਪ੍ਰਭ ਭਾਵੈ ਜਨਮਿ ਨ ਆਵੈ ॥

ਹਰਿ ਪ੍ਰੇਮ ਭਗਤਿ ਹਰਿ ਪ੍ਰੀਤਿ ਰਚੈ ॥

੧॥

SikhiAt.Net
407 ×