धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
742
पावन अंग 742 का 1430

ਸੂਹੀ ਮਹਲਾ ੫ ॥

ਦਰਸਨੁ ਦੇਖਿ ਜੀਵਾ ਗੁਰ ਤੇਰਾ ॥

ਪੂਰਨ ਕਰਮੁ ਹੋਇ ਪ੍ਰਭ ਮੇਰਾ ॥

੧॥

ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥

ਦੇਹਿ ਨਾਮੁ ਕਰਿ ਅਪਣੇ ਚੇਰੇ ॥

੧॥

ਰਹਾਉ ॥

ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥

ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥

੨॥

ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥

ਚਰਣ ਕਮਲ ਵਸਹਿ ਮੇਰੈ ਚੀਤਾ ॥

੩॥

ਨਾਨਕੁ ਏਕ ਕਰੈ ਅਰਦਾਸਿ ॥

ਵਿਸਰੁ ਨਾਹੀ ਪੂਰਨ ਗੁਣਤਾਸਿ ॥

੪॥

੧੮॥

੨੪॥

ਸੂਹੀ ਮਹਲਾ ੫ ॥

ਮੀਤੁ ਸਾਜਨੁ ਸੁਤ ਬੰਧਪ ਭਾਈ ॥

ਜਤ ਕਤ ਪੇਖਉ ਹਰਿ ਸੰਗਿ ਸਹਾਈ ॥

੧॥

ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ ॥

ਸੂਖ ਸਹਜ ਆਨੰਦ ਬਿਸਰਾਮ ॥

੧॥

ਰਹਾਉ ॥

ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥

ਕੋਟਿ ਆਵਧ ਤਿਸੁ ਬੇਧਤ ਨਾਹਿ ॥

੨॥

ਹਰਿ ਚਰਨ ਸਰਣ ਗੜ ਕੋਟ ਹਮਾਰੈ ॥

ਕਾਲੁ ਕੰਟਕੁ ਜਮੁ ਤਿਸੁ ਨ ਬਿਦਾਰੈ ॥

੩॥

ਨਾਨਕ ਦਾਸ ਸਦਾ ਬਲਿਹਾਰੀ ॥

ਸੇਵਕ ਸੰਤ ਰਾਜਾ ਰਾਮ ਮੁਰਾਰੀ ॥

੪॥

੧੯॥

੨੫॥

ਸੂਹੀ ਮਹਲਾ ੫ ॥

ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ ॥

ਅਨਦ ਬਿਨੋਦ ਮੰਗਲ ਸੁਖ ਤਾਹਾ ॥

੧॥

ਚਲੁ ਸਖੀਏ ਪ੍ਰਭੁ ਰਾਵਣ ਜਾਹਾ ॥

ਸਾਧ ਜਨਾ ਕੀ ਚਰਣੀ ਪਾਹਾ ॥

੧॥

ਰਹਾਉ ॥

ਕਰਿ ਬੇਨਤੀ ਜਨ ਧੂਰਿ ਬਾਛਾਹਾ ॥

ਜਨਮ ਜਨਮ ਕੇ ਕਿਲਵਿਖ ਲਾਹਾਂ ॥

੨॥

ਮਨੁ ਤਨੁ ਪ੍ਰਾਣ ਜੀਉ ਅਰਪਾਹਾ ॥

ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥

੩॥

ਦੀਨ ਦਇਆਲ ਕਰਹੁ ਉਤਸਾਹਾ ॥

ਨਾਨਕ ਦਾਸ ਹਰਿ ਸਰਣਿ ਸਮਾਹਾ ॥

੪॥

੨੦॥

੨੬॥

ਸੂਹੀ ਮਹਲਾ ੫ ॥

ਬੈਕੁੰਠ ਨਗਰੁ ਜਹਾ ਸੰਤ ਵਾਸਾ ॥

ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥

੧॥

ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥

ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥

੧॥

ਰਹਾਉ ॥

ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥

ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥

੨॥

ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥

ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥

੩॥

ਜਨਮ ਜਨਮ ਕੇ ਭੈ ਮੋਹ ਨਿਵਾਰੇ ॥

ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥

੪॥

੨੧॥

੨੭॥

ਸੂਹੀ ਮਹਲਾ ੫ ॥

ਅਨਿਕ ਬੀਂਗ ਦਾਸ ਕੇ ਪਰਹਰਿਆ ॥

ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥

੧॥

ਤੁਮਹਿ ਛਡਾਇ ਲੀਓ ਜਨੁ ਅਪਨਾ ॥

ਉਰਝਿ ਪਰਿਓ ਜਾਲੁ ਜਗੁ ਸੁਪਨਾ ॥

੧॥

ਰਹਾਉ ॥

ਪਰਬਤ ਦੋਖ ਮਹਾ ਬਿਕਰਾਲਾ ॥

ਖਿਨ ਮਹਿ ਦੂਰਿ ਕੀਏ ਦਇਆਲਾ ॥

੨॥

ਸੋਗ ਰੋਗ ਬਿਪਤਿ ਅਤਿ ਭਾਰੀ ॥

ਦੂਰਿ ਭਈ ਜਪਿ ਨਾਮੁ ਮੁਰਾਰੀ ॥

੩॥

ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥

SikhiAt.Net
742 ×