धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
771
पावन अंग 771 का 1430

ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥

ਨਾਨਕ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥

੨॥

ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥

ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥

ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥

ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮ੍ਹਾਲੇ ॥

ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥

ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥

੩॥

ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥

ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥

ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥

ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥

ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥

ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥

੪॥

੪॥

੫॥

ਸੂਹੀ ਮਹਲਾ ੩ ॥

ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥

ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥

ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥

ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥

ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥

ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥

੧॥

ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥

ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥

ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥

ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥

ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥

ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥

੨॥

ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥

ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥

ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥

ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥

ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥

SikhiAt.Net
771 ×