धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
913
पावन अंग 913 का 1430

ਕਿਨਹੀ ਕਹਿਆ ਬਾਹ ਬਹੁ ਭਾਈ ॥

ਕੋਈ ਕਹੈ ਮੈ ਧਨਹਿ ਪਸਾਰਾ ॥

ਮੋਹਿ ਦੀਨ ਹਰਿ ਹਰਿ ਆਧਾਰਾ ॥

੪॥

ਕਿਨਹੀ ਘੂਘਰ ਨਿਰਤਿ ਕਰਾਈ ॥

ਕਿਨਹੂ ਵਰਤ ਨੇਮ ਮਾਲਾ ਪਾਈ ॥

ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥

ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥

੫॥

ਕਿਨਹੀ ਸਿਧ ਬਹੁ ਚੇਟਕ ਲਾਏ ॥

ਕਿਨਹੀ ਭੇਖ ਬਹੁ ਥਾਟ ਬਨਾਏ ॥

ਕਿਨਹੀ ਤੰਤ ਮੰਤ ਬਹੁ ਖੇਵਾ ॥

ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥

੬॥

ਕੋਈ ਚਤੁਰੁ ਕਹਾਵੈ ਪੰਡਿਤ ॥

ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥

ਕੋਈ ਕਰੈ ਆਚਾਰ ਸੁਕਰਣੀ ॥

ਮੋਹਿ ਦੀਨ ਹਰਿ ਹਰਿ ਹਰਿ ਸਰਣੀ ॥

੭॥

ਸਗਲੇ ਕਰਮ ਧਰਮ ਜੁਗ ਸੋਧੇ ॥

ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥

ਕਹੁ ਨਾਨਕ ਜਉ ਸਾਧਸੰਗੁ ਪਾਇਆ ॥

ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥

੮॥

੧॥

ਰਾਮਕਲੀ ਮਹਲਾ ੫ ॥

ਇਸੁ ਪਾਨੀ ਤੇ ਜਿਨਿ ਤੂ ਘਰਿਆ ॥

ਮਾਟੀ ਕਾ ਲੇ ਦੇਹੁਰਾ ਕਰਿਆ ॥

ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥

ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥

੧॥

ਰਾਖਨਹਾਰੁ ਸਮ੍ਹਾਰਿ ਜਨਾ ॥

ਸਗਲੇ ਛੋਡਿ ਬੀਚਾਰ ਮਨਾ ॥

੧॥

ਰਹਾਉ ॥

ਜਿਨਿ ਦੀਏ ਤੁਧੁ ਬਾਪ ਮਹਤਾਰੀ ॥

ਜਿਨਿ ਦੀਏ ਭ੍ਰਾਤ ਪੁਤ ਹਾਰੀ ॥

ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥

ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥

੨॥

ਜਿਨਿ ਦੀਆ ਤੁਧੁ ਪਵਨੁ ਅਮੋਲਾ ॥

ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥

ਜਿਨਿ ਦੀਆ ਤੁਧੁ ਪਾਵਕੁ ਬਲਨਾ ॥

ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥

੩॥

ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥

ਅੰਤਰਿ ਥਾਨ ਠਹਰਾਵਨ ਕਉ ਕੀਏ ॥

ਬਸੁਧਾ ਦੀਓ ਬਰਤਨਿ ਬਲਨਾ ॥

ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥

੪॥

ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥

ਹਸਤ ਕਮਾਵਨ ਬਾਸਨ ਰਸਨਾ ॥

ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥

ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥

੫॥

ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥

ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥

ਅਬ ਤੂ ਸੀਝੁ ਭਾਵੈ ਨਹੀ ਸੀਝੈ ॥

ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥

੬॥

ਈਹਾ ਊਹਾ ਏਕੈ ਓਹੀ ॥

ਜਤ ਕਤ ਦੇਖੀਐ ਤਤ ਤਤ ਤੋਹੀ ॥

ਤਿਸੁ ਸੇਵਤ ਮਨਿ ਆਲਸੁ ਕਰੈ ॥

ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥

੭॥

ਹਮ ਅਪਰਾਧੀ ਨਿਰਗੁਨੀਆਰੇ ॥

ਨਾ ਕਿਛੁ ਸੇਵਾ ਨਾ ਕਰਮਾਰੇ ॥

ਗੁਰੁ ਬੋਹਿਥੁ ਵਡਭਾਗੀ ਮਿਲਿਆ ॥

ਨਾਨਕ ਦਾਸ ਸੰਗਿ ਪਾਥਰ ਤਰਿਆ ॥

੮॥

੨॥

ਰਾਮਕਲੀ ਮਹਲਾ ੫ ॥

ਕਾਹੂ ਬਿਹਾਵੈ ਰੰਗ ਰਸ ਰੂਪ ॥

SikhiAt.Net
913 ×